
ਪੰਜਾਬ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਗੁਰਦਾਸਪੁਰ ਸੈਕਟਰ ਵਿੱਚ ਬੀਐੱਸਐੱਫ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠ ਦੀ ਕੋਸ਼ਿਸ਼ ਦਾ ਪਤਾ ਸਵੇਰੇ 8 ਵਜੇ ਦੇ ਕਰੀਬ ਲੱਗਾ ਅਤੇ ਮੰਨਿਆ ਜਾ ਰਿਹਾ ਹੈ ਕਿ ਘੁਸਪੈਠੀਆ ਹਥਿਆਰਬੰਦ ਸੀ। ਉਨ੍ਹਾਂ ਦੱਸਿਆ ਕਿ ਇਲਾਕੇ ‘ਚ ਤਲਾਸ਼ੀ ਜਾਰੀ ਹੈ। ਪਹਿਲਾਂ ਬੀਐੱਸਐੱਫ ਨੇ ਕਿਹਾ ਸੀ ਕਿ ਦੋ ਘੁਸਪੈਠੀਏ ਮਾਰੇ ਗੲ ਹਨ।
Total Views: 228 ,
Real Estate



















