ਹਲਦਵਾਨੀ ’ਚ ਰੇਲਵੇ ਦੀ ਜ਼ਮੀਨ ਤੋਂ ਕਬਜ਼ੇ ਹਟਾਉਣ ਦੇ ਹਾਈ ਕੋਰਟ ਦੇ ਹੁਕਮ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਸੁਪਰੀਮ ਕੋਰਟ ਨੇ ਹਲਦਵਾਨੀ ਵਿੱਚ ਰੇਲਵੇ ਦੀ 29 ਏਕੜ ਜ਼ਮੀਨ ਤੋਂ ਕਬਜ਼ੇ ਹਟਾਉਣ ਦੇ ਉੱਤਰਾਖੰਡ ਹਾਈ ਕੋਰਟ ਦੇ ਆਦੇਸ਼ ਉੱਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹਲਦਵਾਨੀ ‘ਚ ਕਬਜ਼ੇ ਹਟਾਉਣ ਦੇ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਰੇਲਵੇ, ਉੱਤਰਾਖੰਡ ਸਰਕਾਰ ਤੋਂ ਜਵਾਬ ਮੰਗਿਆ ਹੈ।

Total Views: 353 ,
Real Estate