
ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਇਹ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵਿਟ ਰਾਹੀਂ ਦਿੱਤੀ ਹੈ। ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ 8 ਜਨਵਰੀ ਤੱਕ ਵਧਾਈਆਂ ਸਨ।
Total Views: 199 ,
Real Estate



















