ਮੁੱਖ ਖ਼ਬਰਾਂਪੰਜਾਬ ਕੈਪਟਨ ਸਰਕਾਰ ‘ਚ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ ਨੇ ਛੱਡੀ ਕਾਂਗਰਸ January 18, 2023 Share Facebook Twitter Pinterest WhatsApp Linkedin Email Print Telegram Viber ਕਾਂਗਰਸ ਤੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਵਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਮਨਪ੍ਰੀਤ ਬਾਦਲ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਮਨਪ੍ਰੀਤ ਬਾਦਲ ਨੇ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਗਿਆ ਹੈ। Total Views: 269 , Real Estate