ਬੰਬ ਹੋਣ ਦੀ ਧਮਕੀ ਮਿਲਣ ਤੋਂ ਬਾਅਦ ਪੁਲੀਸ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ।ਚੰਡੀਗੜ੍ਹ ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ, ‘ਸਾਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ (ਅਦਾਲਤ ਕੰਪਲੈਕਸ ਦੇ ਅੰਦਰ) ਬੰਬ ਹੋ ਸਕਦਾ ਹੈ। ਇਸ ਤੋਂ ਬਾਅਦ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।’ ਸੈਕਟਰ 43 ਸਥਿਤ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਇਲਾਕੇ ਵਿੱਚ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ
Total Views: 12 ,
Real Estate