ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ 400 ਹੋਰ ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ

 
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ 27 ਜਨਵਰੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਪਹੁੰਚੇ ਹਨ। ਜਿੱਥੇ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਪੁਤਲੀਘਰ ਤੋਂ 400 ਮੁਹੱਲਾਂ ਕਲੀਨਿਕਾਂ ਦਾ ਉਦਘਾਟਨ ਕੀਤਾ। ਇਨ੍ਹਾਂ ਚੋਂ 30 ਮੁਹੱਲਾ ਕਲੀਨਿਕ ਅੰਮ੍ਰਿਤਸਰ ਵਿੱਚ ਖੁੱਲ੍ਹੇ ਹਨ।
15 ਅਗਸਤ, 2022 ਵਿੱਚ ਪਹਿਲੇ ਗੇੜ ਦੌਰਾਨ 100 ਮੁਹੱਲਾਂ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਸੀ।
Total Views: 320 ,
Real Estate