
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਗਣਤੰਤਰ ਦਿਵਸ ‘ਤੇ ਰਿਹਾਈ ਨਾ ਹੋਣ ਕਾਰਨ ਉਨ੍ਹਾਂ ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਨੇ ਇੱਕ ਵਾਰ ਫਿਰ ਟਵੀਟ ਕਰਦਿਆਂ ਲਿਖਿਆ,”ਗੈਂਗਸਟਰਾਂ, ਨਸ਼ੇ ਦੇ ਸੌਦਾਗਰਾਂ, ਕੱਟੜ ਅਪਰਾਧੀਆਂ ਅਤੇ ਬ.ਲਾਤ.ਕਾ.ਰੀਆਂ ਨੂੰ ਸਰਕਾਰੀ ਨੀਤੀ ਤੋਂ ਰਾਹਤ ਜਾਂ ਜ਼ਮਾਨਤ ਮਿਲ ਸਕਦੀ ਹੈ ਪਰ ਇੱਕ ਸੱਚੇ, ਇਮਾਨਦਾਰ ਵਿਅਕਤੀ ਉਸ ਗੁਨਾਹ ਦੀ ਸਜ਼ਾ ਭੋਗਦਾ ਹੈ ਜੋ ਉਸਨੇ ਨਹੀਂ ਕੀਤਾ । ਕੇਂਦਰ ਵੱਲੋਂ ਦਿੱਤੇ ਗਏ ਨਿਆਂ ਅਤੇ ਰਾਹਤ ਤੋਂ ਵਾਂਝੇ ਹਨ। ਰੱਬ ਮੇਹਰ ਕਰੇ ਜਿਹੜੇ ਤੁਹਾਨੂੰ ਭੁੱਲ ਗਏ ਹਨ।”
Total Views: 208 ,
Real Estate