ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦਿਹਾਂਤ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦਾ ਦਿਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਦੁਬੱਈ ਦੇ ਹਸਪਤਾਲ ਵਿਚ ਦਾਖਲ ਸਨ। ਉਹ 79 ਸਾਲਾਂ ਦੇ ਸਨ। ਇਸ ਤੋਂ ਪਹਿਲਾਂ ਵੀ ਮੁਸ਼ੱਰਫ ਦੇ ਮੌਤ ਦੀ ਖਬਰ ਉੱਡੀ ਸੀ ।

Total Views: 100 ,
Real Estate