
ਤੁਰਕੀ ਅਤੇ ਸੀਰੀਆ ‘ਚ ਆਏ 7.8 ਤੀਬਰਤਾ ਵਾਲੇ ਜ਼ਬਰਦਸਤ ਭੂਚਾਲ ਅਤੇ ਉਸ ਤੋਂ ਬਾਅਦ ਦੇ ਝਟਕਿਆਂ ਕਾਰਨ ਤਬਾਹ ਹੋਈਆਂ ਇਮਾਰਤਾਂ ‘ਚੋਂ ਹੋਰ ਲਾਸ਼ਾਂ ਦੇ ਬਰਾਮਦ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ 7800 ਤੋਂ ਵੱਧ ਹੋ ਗਈ ਹੈ। ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖ਼ਦਸ਼ਾ ਹੈ। ਹਜ਼ਾਰਾਂ ਇਮਾਰਤਾਂ ਦੇ ਮਲਬੇ ‘ਚ ਬਚੇ ਲੋਕਾਂ ਨੂੰ ਲੱਭਣ ਲਈ ਬਚਾਅ ਕਰਮਚਾਰੀ ਕੰਮ ‘ਚ ਲੱਗੇ ਹੋਏ ਹਨ। ਦੁਨੀਆ ਭਰ ਦੇ ਦੇਸ਼ਾਂ ਨੇ ਬਚਾਅ ਅਤੇ ਰਾਹਤ ਕਾਰਜਾਂ ‘ਚ ਮਦਦ ਲਈ ਟੀਮ ਭੇਜੀ ਹੈ।
Total Views: 317 ,
Real Estate


















