
ਬਹਿਬਲ ਇਨਸਾਫ਼ ਮੋਰਚੇ ਦਾ ਹਿੱਸਾ ਤੇ ਗੋਲੀਕਾਂਡ ਦੇ ਅਹਿਮ ਗਵਾਹ ਹਾਕਮ ਸਿੰਘ ਫ਼ੌਜੀ ਦਾ ਅਚਾਨਕ ਦੇਹਾਂਤ ਹੋ ਗਿਆ ਹੈ . ਜਿਸ ‘ਤੇ ਦੁੱਖ ਪ੍ਰਗਟ ਕਰਦਿਆਂ ਸੁਖਰਾਜ ਸਿੰਘ ਨਿਆਮੀਵਾਲਾ ਨੇ ਆਖਿਆ ਕਿ ਹਾਕਮ ਸਿੰਘ ਫ਼ੌਜੀ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਗਵਾਹੀ ਪੂਰੀ ਜੁਰਅੱਤ ਨਾਲ ਦਿਤੀ ਸੀ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਜਿਥੇ ਪ੍ਰਵਾਰ ਨੂੰ ਬਹੁਤ ਵੱਡਾ ਸਦਮਾ ਲੱਗਾ, ਉਥੇ ਪੰਥਕ ਸਫ਼ਾਂ ਵਿਚ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
Total Views: 152 ,
Real Estate