ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਨਹੀਂ ਹਟਾ ਸਕੀ ਪੰਜਾਬ ਸਰਕਾਰ!

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਚ ਚੁਣੌਤੀ ਦਿੱਤੀ ਸੀ। ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ। ੍ਹਛ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਸੀ, ਸਤੰਬਰ 2020 ‘ਚ ਕੈਪਟਨ ਸਰਕਾਰ ਨੇ ਵਧਾਇਆ ਸੀ ਕਾਰਜਕਾਲ,18 ਮਾਰਚ 2024 ਤੱਕ ਦਿੱਤੀ ਸੀ ਐਕਸਟੈਂਸ਼ਨ,ਮਾਨ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ ਸੀ। ਹੁਣ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ। ਮਨੀਸ਼ਾ ਗੁਲਾਟੀ ਮਹਿਲਾ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ‘ਤੇ ਬਣੇ ਰਹਿਣਗੇ।

Total Views: 326 ,
Real Estate