ਅਕਾਲੀ ਦਲ (ਬਾਦਲ) ਨੇ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਗੀਰ ਕੌਰ ਦੇ ਨਾਂ ਦਾ ਐਲਾਨਿਆ ਹੈ। ਪੰਜਾਬ ਏਕਤਾ ਪਾਰਟੀ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ । ਟਕਸਾਲੀ ਅਕਾਲੀ ਵੀ ਆਪਣਾ ਉਮੀਦਵਾਰ ਐਲਾਨ ਚੁੱਕੇ ਹਨ। ਹੁਣ ਕਾਂਗਰਸ ਉਮੀਦਵਾਰ ਦਾ ਨਾਂ ਸਾਹਮਣੇ ਆਉਣ ਬਾਕੀ ਹੈ।
Total Views: 431 ,
Real Estate


















