ਕੈਲੇਫੋਰਨੀਆ ਦੇ ਜੇਲ ਮਹਿਕਮੇ ਨੇ ਸਿੱਖ ਅਫਸਰਾਂ ਨੂੰ ਦਾੜ੍ਹੀ ਸ਼ੇਵ ਕਰਨ ਦੇ ਹੁਕਮ

ਅਮਰੀਕਾ ਦੇ ਕੈਲੇਫੋਰਨੀਆ ਸੂਬੇ ਦੇ ਜੇਲ੍ਹ ਮਹਿਕਮੇ ਵਿਚ ਕੰਮ ਕਰਦੇ ਸਿੱਖ ਮੁਲਾਜ਼ਮਾਂ ਨੂੰ ਦਾੜ੍ਹੀ ਸ਼ੇਵ ਕਰਨ ਜਾਂ ਸਖ਼ਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੇ ਹੁਕਮ ਦਿਤੇ ਗਏ ਹਨ। ਨਾਗਰਿਕ ਹੱਕਾਂ ਲਈ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ਵੱਲੋਂ ਕੈਲੇਫੋਰਨੀਆ ਡਿਪਾਰਟਮੈਂਟ ਆਫ਼ ਕਰੈਕਸ਼ਨਜ਼ ਐਂਡ ਰੀਹੈਬਿਲੀਟੇਸ਼ਨ ਦੇ ਹੁਕਮਾਂ ਨੂੰ ਧੱਕੇਸ਼ਾਹੀ ਕਰਾਰ ਦਿਤਾ ਗਿਆ ਹੈ।

Total Views: 161 ,
Real Estate