ਚੰਨੀ ਨੇ ਦਸਤਾਰ ’ਤੇ ਟੋਪੀ ਰੱਖਣ ਦੀ ਅਕਾਲ ਤਖਤ ਦੇ ਜਥੇਦਾਰ ਤੋਂ ਮੰਗੀ ਮੁਆਫੀ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਵਿਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਮੁਲਾਕਾਤ ਵੇਲੇ ਦਸਤਾਰ ਦੇ ਉਪਰ ਟੋਪੀ ਰੱਖਣ ਦੇ ਮਾਮਲੇ ਵਿਚ ਅਕਾਲ ਤਖਤ ਦੇ ਜਥੇਦਾਰ ਤੋਂ ਲਿਖਤੀ ਮੁਆਫੀ ਮੰਗੀ ਹੈ।
Total Views: 376 ,
Real Estate