ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਥਾਣੇ ਦਾ ਘਿਰਾਓ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਪੁਲਿਸ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਪਾਲ ਵੱਜੋਂ ਅਜਨਾਲਾ ਥਾਣੇ ਦਾ ਘਿਰਾਓ ਕਰ ਲਿਆ ਗਿਆ।ਇੱਕ ਵਰਿੰਦਰ ਸਿੰਘ ਨਾਮੀ ਨੌਜਵਾਨ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦਾ ਸਾਥੀਆਂ ਖਿਲਾਫ ਕੁੱਟਮਾਰ ਦੇ ਇਲਜਾਮ ਲਾਏ ਸਨ। ਇਸ ਮਗਰੋਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।

Total Views: 195 ,
Real Estate