
ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਨੇ ਜਾਂਚ ਤੋਂ ਬਾਅਦ ਗਿ੍ਫ਼ਤਾਰ ਕਰ ਲਿਆ ਗਿਆ ਸੀ। ਇਸ ਦੌਰਾਨ ਅੱਜ ਬਠਿੰਡਾ ਅਦਾਲਤ ਨੇ ਵਿਧਾਇਕ ਨੂੰ 27 ਫਰਵਰੀ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਧਾਇਕ ਦੇ ਪੀਏ ਨੂੰ ਪੰਜਾਬ ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਬਠਿੰਡਾ ਵਿਖੇ ਚਾਰ ਲੱਖ ਦੀ ਰਿਸ਼ਵਤ ਸਮੇਤ ਗਿ੍ਫ਼ਤਾਰ ਕਰ ਲਿਆ ਸੀ।
Total Views: 294 ,
Real Estate



















