ਮਨੀਸ਼ ਸਿਸੋਦੀਆ ਤੇ ਜੈਨ ਦੀ ਥਾਂ ਆਤਿਸ਼ੀ ਤੇ ਸੌਰਭ ਭਾਰਦਵਾਜ ਹੋਣਗੇ ਕੇਜਰੀਵਾਲ ਦੇ ਨਵੇਂ ਮੰਤਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਤੇਂਦਰ ਜੈਨ ਤੇ ਮਨੀਸ਼ ਸਿਸੋਦੀਆ ਦੇ ਅਸਤੀਫ਼ਿਆਂ ਮਗਰੋਂ ਕੈਬਨਿਟ ’ਚ ਨਵੀਂਆਂ ਨਿਯੁਕਤੀਆਂ ਲਈ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੇ ਨਾਂ ਉਪ ਰਾਜਪਾਲ ਨੂੰ ਭੇਜ ਦਿੱਤੇ ਹਨ।

Total Views: 103 ,
Real Estate