ਭੁਚਾਲ ਮਗਰੋਂ ਕੈਨੇਡਾ ਪੁੱਜੇ ਤੁਰਕੀ ਤੇ ਸੀਰੀਆ ਦੇ ਹਜ਼ਾਰਾਂ ਪ੍ਰਵਾਸੀ

ਤੁਰਕੀ ਅਤੇ ਸੀਰੀਆ ਵਿੱਚ ਲੰਘੇ ਮਹੀਨੇ ਭੂਚਾਲ਼ ਨੇ ਕਹਿਰ ਮਚਾ ਦਿੱਤਾ ਸੀ, ਜਿਸ ਕਾਰਨ ਹਜ਼ਾਰਾਂ ਲੋਕਾਂ ਦੀ ਜਾਨ ਚਲੀ ਗਈ ਅਤੇ ਲੱਖਾਂ ਲੋਕ ਬੇਘਰ ਹੋ ਗਏ ਤੇ ਬਹੁਤ ਸਾਰੇ ਲੋਕ ਜ਼ਖਮੀ ਹੋਏ, ਜਿਨ੍ਹਾਂ ਵਿੱਚੋਂ ਕਈਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਬੇਘਰ ਹੋਏ ਲੋਕਾਂ ਵਿੱਚੋਂ ਹਜ਼ਾਰਾਂ ਲੋਕ ਕੈਨੇਡਾ ਪਹੁੰਚ ਗਏ, ਜਿੱਥੇ ਫੈਡਰਲ ਸਰਕਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ।
Total Views: 80 ,
Real Estate