ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦਾ ਨਵਾਂ ਐੱਸਐੱਸਪੀ ਲਾਇਆ

ਪੰਜਾਬ ਕੇਡਰ ਦੀ ਆਈਪੀਐੱਸ ਅਧਿਕਾਰੀ ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦਾ ਨਵਾਂ ਐੱਸਐੱਸਪੀ ਲਾਇਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਹ ਨਿਯੁਕਤੀ ਤਿੰਨ ਸਾਲਾਂ ਲਈ ਹੋਵੇਗੀ।

Total Views: 172 ,
Real Estate