ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ ਪੁਲਿਸ

ਪਾਕਿਸਤਾਨੀ ਮੀਡੀਆ ਅਨੁਸਾਰ ਤੋਸ਼ਾਖਾਨਾ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਜ਼ਮਾਨ ਪਾਰਕ, ​​ਇਸਲਾਮਾਬਾਦ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ ਹੈ।
Total Views: 150 ,
Real Estate