ਮੂਸੇਵਾਲਾ ਪਰਿਵਾਰ ਵਿਧਾਨ ਸਭਾ ਦੇ ਬਾਹਰ ਧਰਨੇ ਤੇ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਉਹਨਾਂ ਦੀ ਮਾਤਾ ਚਰਨ ਕੌਰ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠ ਗਏ। ਉਹ ਆਪਣੇ ਪੁੱਤਰ ਦੇ ਕਤਲ ਲਈ ਇਨਸਾਫ ਮੰਗ ਰਹੇ ਹਨ। ਉਹਨਾਂ ਦੇ ਨਾਲ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਬੈਠੇ ਹਨ।

Total Views: 146 ,
Real Estate