
ਆਪਣੇ ਇੱਕ ਦਿਨਾਂ ਪੰਜਾਬ ਦੌਰੇ ਤੇ ਭਾਰਤੀ ਰਾਸ਼ਟਰਪਤੀ ਦਰੋਪਦੀ ਮੁਰਮੂ ਸ਼੍ਰੀ ਦਰਬਾਰ ਸਾਹਿਬ ਪੁੱਜੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪਾਲ ਤੋਂ ਇਲਾਵਾ ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਹੋਰ ਹਸਤੀਆਂ ਮੌਜੂਦ ਹਨ।ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ।
Total Views: 185 ,
Real Estate
















