
ਉਨਟਾਰੀਓ ਵਿੱਚ ਲਗਾਤਾਰ ਅਪਰਾਧਕ ਘਟਨਾਵਾਂ ਵਧਦੀਆਂ ਜਾ ਰਹੀਆਂ ਨੇ। ਬਰੈਂਪਟਨ ਅਤੇ ਮਿਸੀਸਾਗਾ ਦੇ 6 ਸਕੂਲਾਂ ਨੂੰ ਧਮਕੀ ਮਿਲੀ ਐ। ਸੋਸ਼ਲ ਮੀਡੀਆ ‘ਤੇ ਧਮਕੀ ਭਰੀ ਪੋਸਟ ਮਿਲਣ ਮਗਰੋਂ ਪੀਲ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਤੇ ਉਸ ਵੱਲੋਂ ਇਨ੍ਹਾਂ ਸਕੂਲਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ।
Total Views: 130 ,
Real Estate
















