ਜਲੰਧਰ ਲੋਕ ਸਭਾ ਜਿਨਮੀ ਚੋਣ : ਕਾਂਗਰਸ ਨੇ ਐਲਾਨਿਆ ਉਮੀਦਵਾਰ

ਕਾਂਗਰਸ ਦੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਖ਼ਾਲੀ ਹੋਈ ਜਲੰਧਰ ਦੀ ਲੋਕ ਸਭਾ ਸੀਟ ’ਤੇ ਉਪ ਚੋਣ ਲਈ ਕਾਂਗਰਸ ਵੱਲੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਪਾਰਟੀ ਵਲੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਟਿਕਟ ਦਿੱਤੀ ਗਈ ਹੈ।

Total Views: 126 ,
Real Estate