ਅਮਰੀਕਾ :ਪੰਜਾਬੀ ਅਦਾਕਾਰ ਅਮਨ ਧਾਲੀਵਾਲ ’ਤੇ ਜਾਨਲੇਵਾ ਹਮਲਾ

 
ਪੰਜਾਬੀ ਅਦਾਕਾਰ ਅਮਨ ਧਾਲੀਵਾਲ ’ਤੇ ਅਮਰੀਕਾ ਵਿਚ ਜਾਨਲੇਵਾ ਹਮਲਾ ਹੋਇਆ ਹੈ। ਹਮਲੇ ਦੌਰਾਨ ਉਹ ਜਿਮ ’ਚ ਕਸਰਤ ਕਰ ਰਹੇ ਸਨ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਹਮਲਾਵਰ ਜਿਮ ’ਚ ਦਾਖ਼ਲ ਹੋਇਆ ਅਤੇ ਅਦਾਕਾਰ ’ਤੇ ਹਮਲਾ ਸ਼ੁਰੂ ਕਰ ਦਿੱਤਾ। ਅਮਨ ਧਾਲੀਵਾਲ ਦੇ ਸਰੀਰ ’ਤੇ ਕਈ ਜਗ੍ਹਾ ਟਾਂਕੇ ਲੱਗੇ ਹਨ। ਇਸ ਹਮਲੇ ਦੇ ਪਿੱਛੇ ਕਾਰਨਾਂ ਸਬੰਧੀ ਕੋਈ ਪੁਸ਼ਟੀ ਨਹੀਂ ਹੋਈ ਹੈ।
Total Views: 182 ,
Real Estate