6 ਸਾਲਾਂ ਬੱਚੇ ਨੂੰ ਗੋਲੀ ਮਾਰ ਗਏ ਦੋ ਮੋਟਰਸਾਈਕਲ ਸਵਾਰ

ਮਾਨਸਾ ਜਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ 6 ਸਾਲ ਦੇ ਬੱਚੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਜਸਪ੍ਰੀਤ ਸਿੰਘ ਨਾਮੀ ਵਿਅਕਤੀ ਆਪਣੇ 6 ਸਾਲ ਦੇ ਬੇਟੇ ਅਤੇ ਬੇਟੀ ਨਾਲ ਪੈਦਲ ਘਰ ਜਾ ਰਿਹਾ ਸੀ ਕਿ ਅਚਾਨਕ ਬੁਲੇਟ ਮੋਟਰਸਾਈਕਲ ਤੇ ਆਏ ਦੋ ਵਿਅਕਤੀਆਂ ਨੇ ਬੱਚੇ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸਦੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Total Views: 161 ,
Real Estate