ਅੰਮ੍ਰਿਤਪਾਲ ਸਿੰਘ ਸਾਥੀਆਂ ਸਮੇਤ ਗ੍ਰਿਫਤਾਰ,ਪੰਜਾਬ ‘ਚ ਇੰਟਰਨੈੱਟ ਐਤਵਾਰ ਦੁਪਹਿਰ 12 ਵਜੇ ਤੱਕ ਬੰਦ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ । ਜਿਸ ਤੋਂ ਮਗਰੋਂ ਪੰਜਾਬ ’ਚ ਇੰਟਰਨੈੱਟ ਦੇ ਨਾਲ ਨਾਲ ਐਸ.ਐਮ.ਐਸ. ਸੇਵਾਵਾਂ ਬੰਦ ਕਰ ਦਿੱਤੀਆਂ ਗਈ ਹਨ ਪੰਜਾਬ ਵਿਚ ਇੰਟਰਨੈੱਟ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ । ਹਾਲਾਂਕਿ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ।

Total Views: 104 ,
Real Estate