ਅਮ੍ਰਿਤਪਾਲ ਸਿੰਘ ਦਾ ਸਾਥੀ ਦਲਜੀਤ ਕਲਸੀ ਵੀ ਪੁਲਿਸ ਹਿਰਾਸਤ ਵਿੱਚ

‘ਵਾਰਿਸ ਪੰਜਾਬ ਦੇ’ ਮੁਖੀ ਅਮ੍ਰਿਤਪਾਲ ਸਿੰਘ ਤੇ ਪੁਲਿਸ ਕਾਰਵਾਈ ਦੇ ਨਾਲ-ਨਾਲ ਖਬਰਾਂ ਹਨ ਕਿ ਉਨ੍ਹਾਂ ਦੇ ਸਾਥੀ ਤੇ ਅਦਾਕਾਰ ਦਲਜੀਤ ਕਲਸੀ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ ।
Total Views: 264 ,
Real Estate