ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਬੰਦ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਹਾਲਾਂਕਿ ਇਸ ਦੇ ਕਾਰਨ ਦੀ ਪੁਸ਼ਟੀ ਨਹੀਂ ਹੋ ਸਕੀ।
Total Views: 145 ,
Real Estate