ਪੰਜਾਬ ਵਿੱਚ ਅੰਮ੍ਰਿਤਪਾਲ ਵਿਰੁੱਧ ਕਾਰਵਾਈ ਦੇ ਚਲਦਿਆਂ ਇੰਟਰਨੈੱਟ ਸੇਵਾਵਾਂ ਬੰਦ ਹਨ । ਕੈਨੇਡਾ ਦੇ ਸਿਆਸਤਦਾਨ ਜਗਮੀਤ ਸਿੰਘ ਨੇ ਸੂਬੇ ‘ਚ ਇੰਟਰਨੈੱਟ ਸੇਵਾਵਾਂ ਬੰਦ ਦੇ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕੀਤੀ ਜਿਸ ਤੋਂ ਬਾਅਦ ਹੁਣ ਐਨ ਡੀ ਪੀ ਆਗੂ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ ।
Total Views: 98 ,
Real Estate