ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ, ਬਾਦਲ ਨੇ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਸਰਕਾਰ ਨੂੰ ਇਸ ਮਾਮਲੇ ਵਿਚ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਵੀ ਕਿਹਾ ਹੈ।
Total Views: 25 ,
Real Estate