
ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਨੇ ਚਾਰ ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਉਨ੍ਹਾਂ ਨੂੰ ਤੁਰੰਤ ਜ਼ਮਾਨਤ ਵੀ ਮਿਲ ਗਈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਸਜ਼ਾ ਖ਼ਿਲਾਫ਼ ਉੱਚ ਅਦਾਲਤ ਵਿੱਚ ਅਪੀਲ ਕਰਨ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸੇ ਦੌਰਾਨ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।
Total Views: 187 ,
Real Estate















