ਪੰਜਾਬ ਸਰਕਾਰ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਗੰਭੀਰ ਨਹੀਂ ਹੈ :ਅਨਿਲ ਵਿੱਜ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਪੰਜਾਬ ਸਰਕਾਰ ਅੰਮ੍ਰਿਤਪਾਲ ਨੂੰ ਫੜਨ ਵਿੱਚ ਗੰਭੀਰ ਨਹੀਂ ਹੈ। ਪੰਜਾਬ ਸਰਕਾਰ ਸਾਡੀ ਜਾਣਕਾਰੀ ਦੇ ਬਾਵਜੂਦ ਪੰਜਾਬ ਪੁਲਿਸ ਡੇਢ ਦਿਨ ਬਾਅਦ ਪੰਜਾਬ ਤੋਂ ਸ਼ਾਹਬਾਦ ਪਹੁੰਚੀ ਹੈ। ਇਹ ਪੰਜਾਬ ਸਰਕਾਰ ਦਾ ਕੀ ਸਿਆਸੀ ਡਰਾਮਾ ਹੈ ਮੈਨੂੰ ਨਹੀਂ ਪਤਾ। ਉਨਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪੰਜਾਬ ਸਰਕਾਰ ਉਸ ਨੂੰ ਫੜਨ ਲਈ ਗੰਭੀਰ ਨਹੀਂ ਹੈ।

Total Views: 81 ,
Real Estate