
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਲਗਾਤਾਰ ਨੌਵੇਂ ਦਿਨ ਵੀ ਜਾਰੀ ਹੈ। ਇਸੇ ਵਿਚਕਾਰ ਅੰਮ੍ਰਿਤਪਾਲ ਅਤੇ ਉਸ ਨਾਲ ਫਰਾਰ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਇੱਕ ਸੈਲਫੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਅੰਮ੍ਰਿਤਪਾਲ ਪਪਲਪ੍ਰੀਤ ਸਿੰਘ ਨਾਲ ਸੈਲਫੀ ਲੈਂਦਾ ਨਜ਼ਰ ਆ ਰਿਹਾ ਹੈ। ਸੈਲਫੀ ਕਿੱਥੇ ਦੀ ਹੈ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Total Views: 219 ,
Real Estate



















