ਭਾਰਤ ‘ਚ ਬੀਬੀਸੀ ਪੰਜਾਬੀ ਦੇ ਟਵਿੱਟਰ ਅਕਾਊਂਟ ਉੱਤੇ ਲੱਗੀ ਰੋਕ

ਭਾਰਤ ਵਿੱਚ ਬੀਬੀਸੀ ਨਿਊਜ਼ ਪੰਜਾਬੀ(BBC Punjabi) ਦਾ ਅਧਿਕਾਰਤ ਟਵਿੱਟਰ ਅਕਾਊਂਟ ਬੰਦ(Twitter Account Withheld) ਕਰ ਦਿੱਤਾ ਗਿਆ ਹੈ। ਬੀਬੀਸੀ ਨਿਊਜ਼ ਪੰਜਾਬੀ ਦੇ ਅਕਾਉਂਟ ਉੱਤੇ ਇੱਕ ਸੰਦੇਸ਼ ਲਿਖਿਆ ਆ ਰਿਹਾ ਹੈ ਕਿ, “ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਵਿੱਚ ਅਕਾਉਂਟ ਰੋਕ ਦਿੱਤਾ ਗਿਆ ਹੈ।”
Total Views: 198 ,
Real Estate