ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ

18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ ਬੁਲਾਇਆ ਜਾਵੇ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਮੈਂ ਚੜ੍ਹਦੀ ਕਲਾਂ ਵਿਚ ਹਾਂ ਅਤੇ ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ ਹੈ। ਉਨ੍ਹਾਂ ਲੋਕਾਂ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਹਕੂਮਤ ਦੇ ਧੱਕੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇ।

Total Views: 211 ,
Real Estate