1 ਅਪ੍ਰੈਲ ਨੂੰ ਨਵਜੋਤ ਸਿੱਧੂ ਰਿਹਾਅ ਹੋ ਰਹੇ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ 1 ਅਪ੍ਰੈਲ ਨੂੰ ਜੇਲ੍ਹ ਵਿਚੋਂ ਰਿਹਾਅ ਹੋ ਰਹੇ ਹਨ। ਇਸ ਬਾਰੇ ਖੁਦ ਨਵਜੋਤ ਸਿੱਧੂ ਦੇ ਟਵਿੱਟਰ ਤੇ ਜਾਣਕਾਰੀ ਦਿੱਤੀ ਗਈ ਹੈ। ਸਿੱਧੂ 20 ਮਈ ਤੋਂ ਪ‌ਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਭੁਗਤ ਰਹੇ ਹਨ।

Total Views: 90 ,
Real Estate