ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦਾ ਦੇਹਾਂਤ

ਮਸ਼ਹੂਰ ਪੰਜਾਬੀ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦਾ 69 ਸਾਲ ਦੀ ਉਮਰ ਵਿੱਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਕੁੰਢਾ ਸਿੰਘ ਧਾਲੀਵਾਲ ਪਿਛਲੇ ਕੁਝ ਸਮੇਂ ਤੋਂ ਲੀਵਰ ਨਾਲ ਸੰਬੰਧਿਤ ਬਿਮਾਰੀ ਤੋਂ ਜੂਝ ਰਹੇ ਸਨ। ਸ਼ੁੱਕਰਵਾਰ ਦੁਪਹਿਰ 1 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਮਨਮੋਹਨ ਵਾਰਿਸ, ਕਮਲਹੀਰ ਤੇ ਰਾਜਵੀਰ ਜਵੰਦਾ ਵਰਗੇ ਕਈ ਮਸ਼ਹੂਰ ਪੰਜਾਬ ਗਾਇਕ ਕੁੰਢਾ ਸਿੰਘ ਧਾਲੀਵਾਲ ਦੇ ਲਿਖੇ ਗੀਤਾਂ ਨੂੰ ਆਵਾਜ਼ ਦੇ ਚੁੱਕੇ ਹਨ।

Total Views: 186 ,
Real Estate