ਨਵਜੋਤ ਸਿੱਧੂ ਹੋਇਆ ਜੇਲ੍ਹ ਤੋਂ ਰਿਹਾਅ

ਕਾਂਗਰਸੀ ਆਗੂ ਨਵਜੋਤ ਸਿੱਧੂ 10 ਮਹੀਨਿਆਂ ਤੋਂ ਬਾਅਦ ਅੱਜ ਸ਼ਾਮ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ। ਉਨ੍ਹਾਂ ਨੂੰ ਰੋਡਰੇਜ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ।
Total Views: 497 ,
Real Estate