
ਭਾਰਤੀ ਕੇਂਦਰੀ ਜਾਂਚ ਏਜੰਸੀ ਨੇ 28 ਗੈਂਗਸਟਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। ਇਨ੍ਹਾਂ ਗੈਂਗਸਟਰਾਂ ਦਾ ਸਬੰਧ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਰਾਜਸਥਾਨ ਤੇ ਹੋਰ ਰਾਜਾਂ ਨਾਲ ਹੈ ਜੋ ਵਿਦੇਸ਼ਾਂ ਵਿਚ ਰਹਿ ਕੇ ਭਾਰਤ ਵਿਚ ਟਾਰਗੇਟ ਕਿਲਿੰਗ ਤੇ ਫਿਰੌਤੀ ਦੀਆਂ ਕਾਰਵਾਈਆਂ ਕਰ ਰਹੇ ਹਨ। ਇਨ੍ਹਾਂ ਗੈਂਗਸਟਰਾਂ ਨੂੰ ਭਾਰਤ ਲਿਆਉਣ ਦੀ ਰਣਨੀਤੀ ਉਲੀਕੀ ਜਾ ਰਹੀ ਹੈ। ਇਨ੍ਹਾਂ ਗੈਂਗਸਟਰਾਂ ਵਿਚ ਗੈਂਗਸਟਰ ਸ਼ੱਕੀ ਟਿਕਾਣਾ ,ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ,ਅਨਮੋਲ ਬਿਸ਼ਨੋਈ , ਰਮਜੀਤ ਸਿੰਘ ਰੋਮੀ ਹਾਂਗਕਾਂਗ ਆਦਿ ਦੇ ਨਾਮ ਹਨ ।
ਦੇਖੋ ਪੂਰੀ ਲਿਸਟ
Total Views: 207 ,
Real Estate



















