
ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਕਰੋਨਾ ਨਾਲ ਪੀੜਿਤ ਪਾਏ ਗਏ ਹਨ, ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਵਸੁੰਧਰਾ ਨੇ ਟਵੀਟ ਕੀਤਾ, ‘ਕੋਵਿਡ ਦੀ ਜਾਂਚ ‘ਚ ਮੇਰੀ ਰਿਪੋਰਟ ਪਾਜ਼ੀਟਿਵ ਆਈ ਹੈ। ਡਾਕਟਰਾਂ ਦੀ ਸਲਾਹ ‘ਤੇ ਮੈਂ ਪੂਰੀ ਤਰ੍ਹਾਂ ਆਈਸੋਲੇਸ਼ਨ ‘ਚ ਹਾਂ।
ਇਸ ਦੇ ਨਾਲ ਹੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਮੁੱਖ ਮੰਤਰੀ ਨੇ ਵੀ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੋ ਵੀ ਲੋਕ ਉਨ੍ਹਾਂ ਦੇ ਸੰਪਰਕ ‘ਚ ਆਏ ਹਨ, ਉਨ੍ਹਾਂ ਦੀ ਜਾਂਚ ਕਰਵਾਈ ਜਾਵੇ।

Total Views: 195 ,
Real Estate



















