
ਪੰਜਾਬੀ ਨਿਊਜ਼ ਆਨ ਲਾਈਨ ਦੇ ਮੁੱਖ ਸੰਪਾਦਕ ਸੁਖਨੈਬ ਸਿੰਘ ਸਿੱਧੂ ਨੂੰ ਬੀਤੇ ਕੱਲ ਪੁਲਿਸ ਵੱਲੋਂ ਕੀਤੀ ਗ੍ਰਿਫਤਾਰੀ ਮਗਰੋਂ ਅੱਜ ਬਠਿੰਡਾ ਦੀ ਮਾਨਯੋਗ ਅਦਾਲਤ ਵਿਾਚ ਪੇਸ਼ ਕੀਤਾ ਗਿਆ ਜਿਸ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ ਪੁਲਿਸ ਹਿਾਰਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ।
ਬੀਤੇ ਕੱਲ ਬਠਿੰਡਾ ਪੁਲਿਸ ਨੇ ਇੱਕ ਵੀਡੀਓ ਦਾ ਮਾਮਲਾ ਦੱਸ ਕੇ ਦੋ ਦਿਨ ਦਾ ਰਿਮਾਡ ਵੀ ਲਿਆ ਸੀ।
ਅੱਜ ਰਿਹਾਈ ਮਗਰੋਂ ਸੁਖਨੈਬ ਸਿੱਧੂ ਵੱਲੋਂ ਦੇਸ਼ਾਂ-ਵਿਦੇਸ਼ਾਂ ਵਿੱਚੋਂ ਪੱਤਰਕਾਰ ਭਾਈਚਾਰੇ, ਰਾਜਨੀਤਕ ਖੇਤਰ ਵਿੱਚ ਵਿਚਰਦੇ ਲੋਕਾਂ ਅਤੇ ਹੋਰ ਕਾਨੂੰਨੀ ਮਾਹਿਰ ਦਾ ਧੰਨਵਾਦ ਕੀਤਾ ਗਿਆ ਜਿੰਨ੍ਹਾਂ ਨੇ ਸਾਥ ਦਿੱਤਾ।
Total Views: 190 ,
Real Estate



















