
ਜਲੰਧਰ ਚੋਣ ਸੰਗਰੂਰ ਲੋਕ ਸਭਾ ਦੀ ਸੀਟ ਮਗਰੋਂ ਹੁਣ ਆਪ ਲਈ ਇਮਤਿਹਾਨ ਦਾ ਦੂਜਾ ਮੌਕਾ ਹੈ।ਇਸੇ ਦੌਰਾਨ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਪ ਵੱਲੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪ ਵਿੱਚ ਸ਼ਾਮਿਲ ਕੀਤਾ ਗਿਆ। ਇਸ ਦੇ ਨਾਲ ਹੀ ਦੂਜੇ ਦਿਨ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਦੇ ਹਲਕੇ ਦੀ ਆਪ ਦੀ ਟਿਕਟ ਵੀ ਦੇ ਦਿੱਤੀ ਗਈ। ਜਿਸ ਨੂੰ ਹੁਣ ਕਾਂਗਰਸੀ ਹੀ ਘੇਰ ਰਹੇ ਹਨ, ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪ ਤੇ ਤੰਜ ਕਸਿਆਂ ਹੈ ।
Total Views: 286 ,
Real Estate



















