
#mansa #moosa #PunjabiSinger #SidhuMoosewala #Father #BalkaurSinghsidhu
ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ”ਮੇਰਾ ਨਾਮ” ਨੇ ਕੁਝ ਹੀ ਸਮੇਂ ‘ਚ ਰਿਕਾਰਡ ਤੋੜ ਦਿੱਤੇ ਹਨ ।ਇਸ ਗੀਤ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਪ੍ਰਸ਼ੰਸਕਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਧੂ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜ਼ਿੰਦਾ ਹੈ।
Total Views: 185 ,
Real Estate
















