ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਹੁਸ਼ਿਆਰਪੁਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ। ਹੁਸ਼ਿਆਰਪੁਰ ਦੇ ਸ਼ਹਿਰ ਦਸੂਹਾ ਦੇ ਕਸਬਾ ਨਾਮ ਦੇ ਮੁਹੱਲੇ ਤੋਂ ਪਪਲਪ੍ਰੀਤ ਦੀ ਗ੍ਰਿਫਤਾਰੀ ਹੋਈ ਹੈ।
Total Views: 117 ,
Real Estate