ਜਲੰਧਰ ਜਿਮਨੀ ਚੋਣ ਲਈ ਅਕਾਲੀ ਦਲ ਨੇ ਉਮੀਦਵਾਰ ਐਲਾਨਿਆ

ਜਲੰਧਰ ਜਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਬੰਗਾ ਤੋਂ ਵਿਧਾਇਕ ਡਾ ਸੁਖਵਿੰਦਰ ਸੁੱਖੀ ਦਾ ਨਾਂ ਐਲਾਨਿਆ ਗਿਆ ਹੈ।

Total Views: 253 ,
Real Estate