ਬਠਿੰਡਾ ਛਾਉਣੀ ‘ਚ ਗੋਲਬਾਰੀ ਦੌਰਾਨ 4 ਫ਼ੌਜੀਆਂ ਦੀ ਮੌਤ : ਤਲਾਸ਼ੀ ਮੁਹਿੰਮ ਜਾਰੀ

ਬਠਿੰਡਾ ਦੇ ਛਾਉਣੀ ਇਲਾਕੇ ‘ਚ ਗੋਲੀਬਾਰੀ ਮਗਰੋਂ ਛਾਉਣੀ ਖੇਤਰ ਨੂੰ ਸੀਲ ਕਰ ਦਿੱਤਾ ਹੈ। ਅੱਜ ਬੁੱਧਵਾਰ ਸਵੇਰੇ 4:35 ਵਜੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀਬਾਰੀ ਹੋਈ। ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਹੋਈ ਗੋਲੀਬਾਰੀ ਵਿੱਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰਾਂ ਹਨ। ਬਠਿੰਡਾ ਦੇ ਐਸਐਸਪੀ ਨੇ ਕਿਸੇ ਵੀ ਅੱਤਵਾਦੀ ਹਮਲੇ ਤੋਂ ਇਨਕਾਰ ਕੀਤਾ ਹੈ।

Total Views: 205 ,
Real Estate