ਮਹਾਰਾਸ਼ਟਰ: ਬੱਸ ਦੇ ਖੱਡ ‘ਚ ਡਿੱਗਣ ਕਾਰਨ ਘੱਟੋ-ਘੱਟ 13 ਲੋਕਾਂ ਦੀ ਮੌਤ

ਪੁਰਾਣੇ ਪੁਣੇ-ਮੁੰਬਈ ਹਾਈਵੇ ‘ਤੇ ਸ਼ਿੰਗਰੋਬਾ ਮੰਦਰ ਦੇ ਪਿੱਛੇ ਇੱਕ ਬੱਸ ਹਾਦਸੇ ਵਿੱਚ ਘੱਟੋ-ਘੱਟ 13 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।ਬਚਾਅ ਦਲ ਨੇ ਇਹ ਵੀ ਸੰਭਾਵਨਾ ਪ੍ਰਗਟਾਈ ਹੈ ਕਿ ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ 40 ਤੋਂ 45 ਲੋਕ ਸਵਾਰ ਸਨ। ਜ਼ਖਮੀ ਯਾਤਰੀਆਂ ਨੂੰ ਖੋਪਲੀ ਨਗਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Total Views: 236 ,
Real Estate