ਕੈਲੀਫੋਰਨੀਆ ਦੇ ਗੁਰਦੁਆਰਿਆਂ ‘ਚ ਫ਼ਾਈਰਿੰਗ ਕਰਨ ਦੇ ਸਬੰਧ ‘ਚ ਮਸ਼ੀਨ ਗੰਨ ਅਤੇ ਏਕੇ-47 ਸਮੇ 17 ਗ੍ਰਿਫਤਾਰ

ਅਮਰੀਕਾ ਦੀ ਕੈਲੀਫੋਰਨੀਆ ਪੁਲਿਸ ਨੇ ਸਟਾਕਟਨ ਅਤੇ ਸੈਕਰਾਮੈਂਟੋ ਦੇ ਗੁਰਦੁਆਰਿਆਂ ਅਤੇ ਹੋਰ ਥਾਵਾਂ ‘ਤੇ ਗੋਲੀਬਾਰੀ ਦੀਆਂ ਘਟਨਾਵਾਂ ਦੇ ਸਬੰਧ ‘ਚ 17 ਲੋਕਾਂ ਨੂੰ ਗ੍ਰਿਫਤਾਰ ਕਰਕੇ ਏ.ਕੇ.-47 ਰਾਈਫਲਾਂ, ਪਿਸਤੌਲਾਂ ਅਤੇ ਮਸ਼ੀਨਗੰਨਾਂ ਵਰਗੇ ਹਥਿਆਰ ਜ਼ਬਤ ਕੀਤੇ ਹਨ। ਇਹ ਗ੍ਰਿਫਤਾਰੀਆਂ 20 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਦੌਰਾਨ ਕੀਤੀਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਨੇ ਖੁਲਾਸਾ ਕੀਤਾ ਹੈ ਕਿ ਉੱਤਰੀ ਕੈਲੀਫੋਰਨੀਆ ਵਿੱਚ ਗੁਰਦੁਆਰਿਆਂ ਅਤੇ ਹੋਰ ਥਾਵਾਂ ‘ਤੇ ਗੋਲੀਬਾਰੀ ਦੀ ਲੜੀ ਦੇ ਮਾਸਟਰਮਾਈਂਡ ਸਮੇਤ ਘੱਟੋ ਘੱਟ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Total Views: 248 ,
Real Estate