ਇੰਗਲੈਂਡ ਜਾ ਰਹੀ ਅੰਮ੍ਰਿਤਪਾਲ ਦੀ ਪਤਨੀ ਨੂੰ ਏਅਰਪੋਰਟ ਤੇ ਰੋਕਿਆ ਗਿਆ

ਅੰਮ੍ਰਿਤਸਰ ਏਅਰਪੋਰਟ ਤੋਂ ਅਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਰੋਕਿਆ ਗਿਆ ਹੈ। ਦੱਸਿਆ ਇਹ ਜਾ ਰਿਹਾ ਹੈ ਕਿ, ਕਿਰਨਦੀਪ ਕੌਰ ਯੂ.ਏ. ਜਾਣ ਦੀ ਤਿਆਰੀ ਵਿਚ ਸੀ ਅਤੇ ਉਹਨੂੰ ਏਅਰਪੋਰਟ ਤੇ ਤੈਨਾਤ ਸੁਰੱਖਿਆ ਬਲਾਂ ਤੇ ਏਜੰਸੀਆਂ ਦੇ ਵਲੋਂ ਪੁੱਛਗਿੱਛ ਲਈ ਰੋਕਿਆ ਅਤੇ ਹੁਣ ਉਹਦੇ ਕੋਲੋਂ ਸਵਾਲ ਜਵਾਬ ਕੀਤੇ ਜਾ ਰਹੇ ਹਨ।

Total Views: 359 ,
Real Estate